google.com, pub-8820697765424761, DIRECT, f08c47fec0942fa0
Muktsar News

ਅਮਿੰ੍ਤਾ ਵੜਿੰਗ ਨੇ ਸਾਇੰਸ ਮੇਲੇ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਟੀਵਾਲਾ ਵੇਖੇ ਮੇਲੇ ਦਾ ਉਦਘਾਟਨ ਅਮਿੰ੍ਤਾ ਵੜਿੰਗ ਨੇ ਬਤੌਰ ਮੁੱਖ ਮਹਿਮਾਨ ਕੀਤਾ। ਇਸ ਸਮੇਂ ਸਕੂਲ ਦੀ ਪਿੰ੍ਸੀਪਲ ਮਧੂਬਾਲਾ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ। ਅਮਿੰ੍ਤਾ ਵੜਿੰਗ ਨੇ ਆਪਣੇ ਵੱਲੋਂ ਵਿਦਿਆਰਥੀਆਂ ਨੂੰ ਬੂਟ ਵੰਡੇ ਤੇ ਵਿਦਿਆਰਥੀਆਂ ਵੱਲੋਂ ਸਾਇੰਸ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਸਕੂਲ ਦੇ ਸਟਾਫ ਮੈਂਬਰ ਬਲਦੇਵ ਸਿੰਘ, ਲਖਵੀਰ ਸਿੰਘ, ਪਵਨ ਕੁਮਾਰ, ਲੇਖ ਰਾਜ ਤੇ ਸਮੂਹ ਸਟਾਫ ਵੱਲੋਂ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button