google.com, pub-8820697765424761, DIRECT, f08c47fec0942fa0
Muktsar News

ਡਿਪਟੀ ਸੀਐੱਮ ਵੱਲੋਂ ਆਂਗਨਵਾੜੀ ਵਰਕਰਾਂ ਦੇ ਮਾਣ ਭੱਤੇ ‘ਚ ਵਾਧਾ ਕਰਨ ਦਾ ਭਰੋਸਾ

डिप्टी सीऐम्म की तरफ से आंगनवाड़ी वर्करों के मान भत्तो में विस्तार करन का भरोसा

डिप्टी सीऐम्म की तरफ से आंगनवाड़ी वर्करों के मान भत्तो में विस्तार करन का भरोसा

ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੀਟਿੰਗ ਕੀਤੀ ਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ।

ਵਫ਼ਦ ਨੇ ਮੰਗ ਕੀਤੀ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ‘ਤੇ ਮਾਣ ਭੱਤਾ ਦਿੱਤਾ ਜਾਵੇ ਤੇ ਹੋਰ ਮੰਗਾਂ ਮੰਨੀਆਂ ਜਾਣ। ਵਫ਼ਦ ਦੀ ਗੱਲ ਸੁਣਨ ਤੋਂ ਬਾਅਦ ਉੱਪ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ।

ਉਨਾਂ੍ਹ ਕਿਹਾ ਇਸ ਸਬੰਧੀ ਜਲਦੀ ਹੀ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਕਰਵਾਈ ਜਾਵੇਗੀ। ਇਸ ਮੌਕੇ ਯੂਨੀਅਨ ਦੇ ਜ਼ਲਿ੍ਹਾ ਪ੍ਰਧਾਨ ਿਛੰਦਰਪਾਲ ਕੌਰ, ਸੁਖਵਿੰਦਰ ਕੌਰ ਸੰਗੂਧੌਣ, ਚਰਨਜੀਤ ਕੌਰ ਸ੍ਰੀ ਮੁਕਤਸਰ ਸਾਹਿਬ, ਰਾਜਪਾਲ ਕੌਰ ਚੜੇਵਾਨ, ਅੰਮਿ੍ਤਪਾਲ ਕੌਰ ਥਾਂਦੇਵਾਲਾ ਮੌਜੂਦ ਸਨ।

Sri Muktsar Sahib Online News Portal,Punjabi News,Punjab News,Muktsar News,Gidderbaha News,Breaking News,Latest Punjabi News

Related Articles

Leave a Reply

Your email address will not be published. Required fields are marked *

Back to top button