google.com, pub-8820697765424761, DIRECT, f08c47fec0942fa0
CongressPoliticalPunjab News

ਭਗਵੰਤ ਮਾਨ ਸਮੇਤ ਕਈ ਆਪ ਵਿਧਾਇਕ ਕਾਂਗਰਸ ‘ਚ ਸ਼ਾਮਿਲ ਹੋਣ ਲਈ ਉਤਾਵਲੇ – Balbir Singh Sidhu

भगवंत मान समेत कई आप विधायक कांग्रेस में शामिल होने के लिए उतावले - बलबीर सिंह सिद्धू

ਬਰਨਾਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਭਗਵੰਤ ਮਾਨ ਨੂੰ ਇਹ ਪਤਾ ਲੱਗ ਗਿਆ ਕਿ ਉਸ ਨੂੰ ਮੁੱਖ ਮੰਤਰੀ ਨਹੀਂ ਐਲਾਨ ਰਹੇ ਤਾਂ ਉਹ ਕਾਂਗਰਸ ਪਾਰਟੀ ‘ਚ ਛਾਲ ਮਾਰਨ ਨੂੰ ਤਿਆਰ ਬੈਠਾ ਹੈ।

ਇਸੇ ਤਰ੍ਹਾਂ ਉਨ੍ਹਾਂ ਹਲਕਾ ਬਰਨਾਲਾ ਦੇ ਆਪ ਵਿਧਾਇਕ ਮੀਤ ਹੇਅਰ ਉੱਪਰ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਵੀ ਕਾਂਗਰਸ ਪਾਰਟੀ ਵਿਚ ਆਉਣ ਲਈ ਉਤਾਵਲਾ ਹੈ। ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਇਸ ਭਾਸ਼ਣ ਨੇ ਜ਼ਿਲ੍ਹਾ ਬਰਨਾਲਾ ਦੇ ਸਿਆਸੀ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ।

 

Related Articles

Leave a Reply

Your email address will not be published. Required fields are marked *

Back to top button