google.com, pub-8820697765424761, DIRECT, f08c47fec0942fa0
Muktsar News

ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਭਰਵੀਂ ਗੇਟ ਰੈਲੀ

श्री मुक्तसर साहब में गेट रैली

ਪੰਜਾਬ ਰੋਡਵੇਜ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਗੇਟ ਰੈਲੀਆਂ ਕੀਤੀਆਂ ਗਈਆਂ। ਸ੍ਰੀ ਮੁਕਤਸਰ ਸਾਹਿਬ ਡਿੱਪੂ ਦੇ ਗੇਟ ‘ਤੇ ਭਰਵੀਂ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਡਿਪੂ ਪ੍ਰਧਾਨ ਹਰਜਿੰਦਰ ਸਿੰਘ, ਸੈਕਟਰੀ ਤਰਸੇਮ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਮੀਟਿੰਗ ‘ਚ ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮ ਪੱਕੇ ਕਰਨ ਦੇ ਖੋਖਲੇ ਦਾਅਵੇ ਕੀਤੇ ਗਏ ਸਨ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੱਿਢਆ ਗਿਆ ਤਾਂ ਪਨਬੱਸ ਤੇ ਪੀਆਰਟੀਸੀ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ਆਗੂ। ਮਨਦੀਪ ਸਿੰਘ, ਗੁਰਵਿੰਦਰ ਸਿੰਘ, ਬਚਿੱਤਰ ਸਿੰਘ, ਬੇਅੰਤ ਸਿੰਘ, ਰਿੰਕੂ ਕੁਮਾਰ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ।

Sri Muktsar Sahib Online News Portal,Latest Punjabi News,Muktsar News,Punjabi News,Malout News,Punjab News,Gidderbaha News

Related Articles

Leave a Reply

Your email address will not be published. Required fields are marked *

Back to top button