google.com, pub-8820697765424761, DIRECT, f08c47fec0942fa0
Bharatiya Janata Party

Navjot Sidhu ਅੱਜ 2 ਦਸੰਬਰ ਨੂੰ ਕਾਦੀਆ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ

ਨਵਜੋਤ ਸਿੱਧੂ ਅੱਜ 2 ਦਸੰਬਰ ਨੂੰ ਕਾਦੀਆ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ

ਚੰਡੀਗੜ੍ਹ, 02 ਦਸੰਬਰ 2021- ਪੰਜਾਬ ਕਾਂਗਰਸ ਕਮੇਟੀ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਅੱਜ 2 ਦਸੰਬਰ ਨੂੰ ਦੁਪਹਿਰ 1 ਵਜੇ ਕਾਦੀਆ ਵਿਖੇ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਫਤਿਹਜੰਗ ਸਿੰਘ ਬਾਜਵਾ ਵਲੋਂ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button