google.com, pub-8820697765424761, DIRECT, f08c47fec0942fa0
AAPPoliticalPunjab News

ਆਮ ਆਦਮੀ ਪਾਰਟੀ ਦੀ ਹਲਕਾ ਕਮੇਟੀ ਕੁਆਰਡੀਨੇਟਰ ਮਹਿਲਾ ਵਿੰਗ ਦੀ ਪ੍ਰਧਾਨ ਨੇ ਦਿੱਤਾ ਅਸਤੀਫਾ, ਪੜ੍ਹੋ ਕਿਉਂ ?

Aam Aadmi Party Constituency Committee Coordinator Women's Wing President resigns

ਪਾਤੜਾਂ ਦੇ ਵਾਰਡ ਨੰਬਰ 14 ਤੋਂ Aam Aadmi Party ਦੀ ਹਲਕਾ ਕਮੇਟੀ ਕੁਆਰਡੀਨੇਟਰ ਮਹਿਲਾ ਵਿੰਗ ਦੀ ਪ੍ਰਧਾਨ ਸੁਖਵਿੰਦਰ ਕੌਰ ਨੇ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਲਿਖੇ ਆਪਣੇ ਅਸਤੀਫੇ ‘ਚ ਕਿਹਾ ਹੈ ਕਿ ਪਾਰਟੀ ਵੱਲੋਂ ਲਾਏ ਹਲਕਾ ਇੰਚਾਰਜ ਵੱਲੋਂ ਉਨ੍ਹਾਂ ਨਾਲ ਵਰਤੀ ਗਈ ਮਾੜੀ ਬੋਲੀ ਕਾਰਨ ਉਨ੍ਹਾਂ ਵੱਲੋਂ ਅਸਤੀਫਾ ਦਿੱਤਾ ਗਿਆ ਹੈ। ਉਹ ਉਨ੍ਹਾਂ ਨਾਲ ਇੱਜਤ ਨਾਲ ਪੇਸ਼ ਨਹੀਂ ਆ ਰਿਹਾ ਹੈ।  ਉਹਨਾਂ ਨੂੰ ਪਾਰਟੀ ‘ਚ ਜੋ ਮਾਣ-ਸਨਮਾਨ ਮਿਲਣਾ ਚਾਹੀਦਾ ਹੈ ਉਹ ਨਹੀਂ ਮਿਲ ਰਿਹਾ

Related Articles

Leave a Reply

Your email address will not be published. Required fields are marked *

Back to top button