google.com, pub-8820697765424761, DIRECT, f08c47fec0942fa0
Muktsar News

Muktsar ਡਾ. ਅੰਬੇਡਕਰ ਪ੍ਰਰੀ-ਨਿਰਵਾਣ ਦਿਵਸ ਮਨਾਇਆ

Dr. Ambedkar celebrates Pre-Nirvana Day : Muktsar News

ਡਿਪਟੀ ਕਮਿਸ਼ਨਰ ਦਫਤਰ ਕੋਲ ਸਥਿਤ ਡਾ. ਅੰਬੇਡਕਰ ਪਾਰਕ ਵਿਖੇ ਡਾ. ਅੰਬੇਡਕਰ ਪ੍ਰਰੀ-ਨਿਰਵਾਣ ਦਿਵਸ ਮਨਾਇਆ ਗਿਆ। ਇਸ ਮੌਕੇ ਬਸਪਾ ਆਗੂ ਬਿਹਾਰੀ ਲਾਲਾ, ਗੁਰਬਖਸ਼ ਸਿੰਘ ਤੇ ਹੋਰਨਾਂ ਵੱਲੋਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਉਨਾਂ੍ਹ ਦੀ ਸਮਾਜ ਨੂੰ ਦੇਣ ਬਾਰੇ ਯਾਦ ਕੀਤਾ ਗਿਆ। ਉਨਾਂ੍ਹ ਕਿਹਾ ਕਿ ਡਾ. ਅੰਬੇਡਕਰ ਵੱਲੋਂ ਆਪਣੇ ਸੰਘਰਸ਼ੀ ਜੀਵਨ ‘ਚ ਜਿੱਥੇ ਉੱਚ ਸਿੱਖਿਆ ਹਾਸਲ ਕੀਤੀ ਉੱਥੇ ਹੀ ਗਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਡੀ ਘਾਲਣਾ ਘਾਲਦਿਆਂ ਗਰੀਬ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਕਾਨੂੰਨ ਬਣਾਏ। ਉਨਾਂ੍ਹ ਕਿਹਾ ਕਿ ਡਾ. ਅੰਬੇਡਕਰ ਦੀ ਇਸ ਸਮਾਜ ਨੂੰ ਵੱਡੀ ਦੇਣ ਹੈ।

 

Related Articles

Leave a Reply

Your email address will not be published. Required fields are marked *

Back to top button