google.com, pub-8820697765424761, DIRECT, f08c47fec0942fa0
CongressPoliticalPunjab News

ਮੈਂ ਕਾਦੀਆਂ ਤੋਂ 2022 ਦੀ ਚੋਣ ਲੜਾਂਗਾ – Partap Singh Bajwa

I will contest 2022 elections from Kadian - Partap Singh Bajwa

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਆਪਣੇ ਫੇਸਬੁੱਕ ‘ਤੇ ਇਕ ਪੋਸਟ ਨੂੰ ਸ਼ੇਅਰ ਕੀਤਾ ਸੀ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਸੀ ਕਿ ਉਹ ਆਪਣੀ ਕਰਮ ਭੂਮੀ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ਦਾ ਦਿਲ ਵਸਦਾ ਹੈ ਅਤੇ ਰਾਜਨੀਤੀ ਵਿਚ ਵਾਪਸੀ ਦੀ ਗੱਲ ਕਹੀ ਸੀ। ਅੱਜ ਪ੍ਰਤਾਪ ਸਿੰਘ ਬਾਜਵਾ ਵਲੋਂ ਇਕ ਮੀਟਿੰਗ ਦੌਰਾਨ ਕਾਦੀਆਂ ਤੋਂ 2022 ਦੀ ਚੋਣ ਲੜਨ ਬਾਰੇ ਸਪਸ਼ਟ ਕਰ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button