google.com, pub-8820697765424761, DIRECT, f08c47fec0942fa0
Muktsar News

Muktsar : 5 ਜਾਂ 5 ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ‘ਤੇ ਲਾਈ ਪਾਬੰਦੀ

muktsar
muktsar

Muktsar ਜ਼ਿਲ੍ਹਾ ਮੈਜਿਸਟਰੇਟ ਹਰਪ੍ਰਰੀਤ ਸਿੰਘ ਸੂਦਨ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਹੁਕਮ ਜਾਰੀ ਕਰਦੇ ਹੋਏ ਜ਼ਲਿ੍ਹੇ ਦੀ ਹਦੂਦ ਅੰਦਰ ਸਬੰਧਿਤ ਉਪ ਮੰਡਲ ਮੈਜਿਸਟਰੇਟ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ੍ਹ ਕਿਸੇ ਕਿਸਮ ਦਾ ਜਲੂਸ ਕੱਢਣ ਜਾਂ 5 ਜਾਂ 5 ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਉਪਰ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਕਿਸੇ ਧਾਰਮਿਕ ਜਲੂਸ, ਸਤਿਸੰਗ, ਬਰਾਤ, ਸੌਕ ਇਕੱਤਰਤਤਾ ਉਪਰ ਲਾਗੂ ਨਹੀਂ ਹੋਣਗੇ। ਇਹ ਹੁਕਮ 12 ਜਨਵਰੀ 2022 ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਲਾਗੂ ਰਹਿਣਗੇ। ਜੇਕਰ ਕੋਈ ਵਿਅਕਤੀ ਇਨਾਂ੍ਹ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

More ਠੰਡੀਆਂ ਹਵਾਵਾਂ ਤੋਂ ਬਚਣ ਲਈ ਲੋਕ ਆਪਣਾ ਰੱਖਣ ਪੂਰਾ ਖਿਆਲ : ਡਿਪਟੀ ਕਮਿਸ਼ਨਰ

 

Related Articles

Leave a Reply

Your email address will not be published. Required fields are marked *

Back to top button