AAPMuktsar News
ਆਮ ਆਦਮੀ ਪਾਰਟੀ ਨੇ ਹਲਕਾ ਗਿੱਦੜਬਾਹਾ ਤੋਂ ਐਡਵੋਕੇਟ ਪ੍ਰਿਤਪਾਲ ਸ਼ਰਮਾ ਉਮੀਦਵਾਰ ਐਲਾਨਿਆ
Muktsar Gidderbaha News Aam Aadmi Party
ਵਿਧਾਨ ਸਭਾ ਚੋਣਾਂ ਪੰਜਾਬ 2022 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (Aam Aadmi Party) ਨੇ ਵੀਰਵਾਰ ਨੂੰ ਆਪਣੇ ਉਮੀਦਵਾਰਾਂ ਦੀ 6ਵੀਂ ਸੂਚੀ ਜਾਰੀ ਕੀਤੀ ਹੈ। ਜਾਰੀ ਕੀਤੀ ਗਈ ਸੂਚੀ ਵਿੱਚ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ (Announcement of 8 candidates) ਕੀਤਾ ਗਿਆ ਹੈ। ਜਿਸ ਵਿੱਚੋ ਐਡਵੋਕੇਟ ਪ੍ਰਿਤਪਾਲ ਸ਼ਰਮਾ ਨੂੰ ਹਲਕਾ ਗਿੱਦੜਬਾਹਾ ਤੋਂ ਉਮੀਦਵਾਰ ਐਲਾਨਿਆ ਗਿਆ