google.com, pub-8820697765424761, DIRECT, f08c47fec0942fa0
ElectionMuktsar NewsPoliticalShiromani Akali Dal

ਖੁਸ਼ਪ੍ਰੀਤ ਕੋਰ ਬਰਕੰਦੀ ਵੇ ਵਾਰਡ ਨੰਬਰ 20 ‘ਚ ਕੀਤੀਆ ਨੁੱਕੜ੍ਹ ਮੀਟਿੰਗਾਂ

news

ਸ਼੍ਰੀ ਮੁਕਤਸਰ ਸਾਹਿਬ, 03 ਫਰਵਰੀ ( ਮਨਪ੍ਰੀਤ ਮੋਨੂੰ ) – ਪੰਜਾਬ ਦੇ ਲੋਕ 2017 ਦੀਆਂ ਚੌਣਾਂ ਦੌਰਾਨ ਕਾਂਗਰਸ ਦੇ ਝਾਂਸੇ ਵਿੱਚ ਆ ਕੇ ਕਾਂਗਰਸ ਦੀ ਸਰਕਾਰ ਬਣਾ ਕੇ ਆਪਣੇ ਪੈਰ ਆਪ ਕੁਹਾੜਾ ਮਾਰ ਬੈਠੇ, ਕਿਉਂਕਿ ਕਾਂਗਰਸ ਨੇ ਪਿਛਲੇ ਪੰਜ ਸਾਲ ਵਿੱਚ ਲੋਕਾਂ ਦਾ ਹਰ ਪੱਖੋਂ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ | ਜਿਸ ਕਰਕੇ ਪੰਜਾਬ ਦੇ ਲੋਕ ਆਉਣ ਵਾਲੀਆਂ ਚੌਣਾਂ ਦੌਰਾਨ ਮੂੰਹ ਤੋੜਵਾਂ ਜਬਾਵ ਦੇਣਗੇ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਖੁਸ਼ਪ੍ਰੀਤ ਕੌਰ ਬਰਕੰਦੀ ਨੇ ਵਾਰਡ ਨੰ 20 ਚ ਸੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਤੀ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਹੱਕ ‘ਚ ਵੱਖ-ਵੱਖ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਿੰਦਰ ਗੋਨਿਆਣਾ ਸਿਆਸੀ ਸਕੱਤਰ, ਅਜੀਤ ਸਿੰਘ, ਸੁਖਮੰਦਰ ਸਿੰਘ, ਬਲਜੀਤ ਕੌਰ, ਸੰਦੀਪ ਸਿੰਘ,ਪਰਮਜੀਤ ਕੌਰ, ਹਰਦੀਪ ਸਿੰਘ, ਸੁਖਜੀਤ ਕੌਰ, ਅਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਬਲਜੀਤ ਕੌਰ ਆਦਿ ਹਾਜ਼ਰ ਸਨ |

Related Articles

Leave a Reply

Your email address will not be published. Required fields are marked *

Back to top button